Genesis 4:16 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਕਇਨ ਯਹੋਵਾਹ ਕੋਲੋਂ ਦੂਰ ਚੱਲਿਆ ਗਿਆ। ਕਇਨ ਨੋਦ ਦੀ ਧਰਤੀ ਉੱਤੇ ਰਹਿੰਦਾ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਸੋ ਕਇਨ ਯਹੋਵਾਹ ਦੇ ਹਜੂਰੋਂ ਚੱਲਿਆ ਗਿਆ ਅਰ ਅਦਨ ਦੇ ਚੜ੍ਹਦੇ ਪਾਸੇ ਨੋਦ ਦੇਸ ਵਿੱਚ ਜਾ ਵੱਸਿਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸੋ ਕਾਇਨ ਯਹੋਵਾਹ ਦੇ ਹਜ਼ੂਰੋਂ ਚੱਲਿਆ ਗਿਆ ਅਤੇ ਅਦਨ ਦੇ ਪੂਰਬ ਵੱਲ ਨੋਦ ਦੇਸ਼ ਵਿੱਚ ਜਾ ਕੇ ਵੱਸ ਗਿਆ।