Genesis 4:17 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਕਇਨ ਨੇ ਆਪਣੀ ਪਤਨੀ ਨਾਲ ਜਿਨਸੀ ਰਿਸ਼ਤਾ ਜੋੜਿਆ। ਉਹ ਗਰਭਵਤੀ ਹੋ ਗਈ ਅਤੇ ਉਸ ਨੇ ਹਨੋਕ ਨਾਮ ਦੇ ਇੱਕ ਪੁੱਤਰ ਨੂੰ ਜਨਮ ਦਿੱਤਾ। ਕਇਨ ਨੇ ਇੱਕ ਸ਼ਹਿਰ ਉਸਾਰਿਆ ਅਤੇ ਉਸ ਸ਼ਹਿਰ ਨੂੰ ਆਪਣੇ ਪੁੱਤਰ ਹਨੋਕ ਦਾ ਨਾਮ ਦਿੱਤਾ।
Punjabi Bible 2016 - ਪਵਿੱਤਰ ਬਾਈਬਲ O.V.
ਅਰ ਕਇਨ ਨੇ ਆਪਣੀ ਤੀਵੀਂ ਨਾਲ ਸੰਗ ਕੀਤਾ ਅਰ ਉਹ ਗਰਭਣੀ ਹੋਈ ਅਰ ਹਨੋਕ ਨੂੰ ਜਣੀ ਅਤੇ ਉਸ ਨੇ ਇੱਕ ਨਗਰ ਬਣਾਇਆ ਅਰ ਉਸ ਨੇ ਉਸ ਨਗਰ ਦੇ ਨਾਉਂ ਨੂੰ ਆਪਣੇ ਪ੍ਰੁੱਤ ਦੇ ਨਾਉਂ ਉੱਤੇ ਹਨੋਕ ਰੱਖਿਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕਾਇਨ ਨੇ ਆਪਣੀ ਪਤਨੀ ਨਾਲ ਸੰਗ ਕੀਤਾ, ਅਤੇ ਉਹ ਗਰਭਵਤੀ ਹੋਈ, ਉਸ ਨੇ ਹਨੋਕ ਨੂੰ ਜਨਮ ਦਿੱਤਾ ਅਤੇ ਉਸ ਨੇ ਇੱਕ ਨਗਰ ਬਣਾਇਆ, ਉਸ ਨੇ ਉਸ ਨਗਰ ਦਾ ਨਾਮ ਆਪਣੇ ਪੁੱਤਰ ਦੇ ਨਾਮ ਉੱਤੇ ਹਨੋਕ ਰੱਖਿਆ।