Genesis 4:2 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਇਸ ਤੋਂ ਮਗਰੋਂ ਹੱਵਾਹ ਨੇ ਇੱਕ ਹੋਰ ਬੱਚੇ ਨੂੰ ਜਨਮ ਦਿੱਤਾ। ਇਹ ਬੱਚਾ ਕਇਨ ਦਾ ਭਰਾ ਹਾਬਲ ਸੀ। ਹਾਬਲ ਇੱਕ ਆਜੜੀ ਬਣ ਗਿਆ। ਕਇਨ ਇੱਕ ਕਿਸਾਨ ਬਣ ਗਿਆ।
Punjabi Bible 2016 - ਪਵਿੱਤਰ ਬਾਈਬਲ O.V.
ਫੇਰ ਉਹ ਉਸ ਦੇ ਭਰਾ ਹਾਬਲ ਨੂੰ ਜਣੀ ਅਰ ਹਾਬਲ ਇੱਜੜਾਂ ਦਾ ਪਾਲੀ ਸੀ ਅਤੇ ਕਇਨ ਜ਼ਮੀਨ ਦਾ ਹਾਲੀ ਸੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਫੇਰ ਉਸ ਨੇ ਉਸ ਦੇ ਭਰਾ ਹਾਬਲ ਨੂੰ ਜਨਮ ਦਿੱਤਾ, ਹਾਬਲ ਇੱਜੜਾਂ ਦਾ ਆਜੜੀ ਸੀ ਅਤੇ ਕਾਇਨ ਖੇਤੀਬਾੜੀ ਕਰਦਾ ਸੀ।