Genesis 4:20 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਆਦਾਹ ਨੇ ਯਾਬਲ ਨੂੰ ਜਨਮ ਦਿੱਤਾ। ਯਾਬਲ ਉਨ੍ਹਾਂ ਲੋਕਾਂ ਦਾ ਪਿਤਾ ਸੀ ਜਿਹੜੇ ਤੰਬੂਆਂ ਵਿੱਚ ਰਹਿੰਦੇ ਸਨ ਅਤੇ ਪਸ਼ੂ ਪਾਲਣ ਕਰਕੇ ਜੀਵਨ ਦਾ ਨਿਰਬਾਹ ਕਰਦੇ ਸਨ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਆਦਾਹ ਯਾਬਲ ਨੂੰ ਜਣੀ। ਉਹ ਉਨ੍ਹਾਂ ਦਾ ਪਿਤਾ ਸੀ ਜਿਹੜੇ ਤੰਬੂਆਂ ਵਿੱਚ ਵੱਸਦੇ ਸਨ ਅਰ ਪਸੂ ਪਾਲਦੇ ਸਨ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਆਦਾਹ ਨੇ ਯਾਬਲ ਨੂੰ ਜਨਮ ਦਿੱਤਾ। ਉਹ ਉਨ੍ਹਾਂ ਦਾ ਪਿਤਾ ਸੀ ਜਿਹੜੇ ਤੰਬੂਆਂ ਵਿੱਚ ਵੱਸਦੇ ਸਨ ਅਤੇ ਪਸ਼ੂ ਪਾਲਦੇ ਸਨ।