Genesis 4:22 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਜ਼ਿੱਲਾਹ ਨੇ ਤੂਬਲ ਕਇਨ ਨੂੰ ਜਨਮ ਦਿੱਤਾ। ਤੂਬਲ ਕਇਨ ਉਨ੍ਹਾਂ ਲੋਕਾਂ ਦਾ ਪਿਤਾ ਸੀ। ਜਿਹੜੇ ਤਾਂਬੇ ਅਤੇ ਲੋਹੇ ਦਾ ਕੰਮ ਕਰਦੇ ਸਨ। ਤੂਬਲ ਕਇਨ ਦੀ ਭੈਣ ਦਾ ਨਾਮ ਨਾਮਾਹ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਜ਼ਿੱਲਾਹ ਦੀ ਤੂਬਲ- ਕਇਨ ਨੂੰ ਜਣੀ। ਉਹ ਲੋਹੇ ਅਰ ਪਿੱਤਲ ਦੇ ਹਰ ਇੱਕ ਵੱਢਣ ਵਾਲੇ ਸੰਦ ਦਾ ਤਿੱਖਾ ਕਰਨ ਵਾਲਾ ਸੀ ਅਤੇ ਤੂਬਲ- ਕਇਨ ਦੀ ਭੈਣ ਨਾਮਾਹ ਸੀ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜ਼ਿੱਲਾਹ ਨੇ ਵੀ ਤੂਬਲ ਕਾਇਨ ਨੂੰ ਜਨਮ ਦਿੱਤਾ। ਉਹ ਲੋਹੇ, ਪਿੱਤਲ ਦੇ ਹਰ ਇੱਕ ਵੱਢਣ ਵਾਲੇ ਸੰਦ ਨੂੰ ਤਿੱਖਾ ਕਰਨ ਵਾਲਾ ਸੀ ਅਤੇ ਤੂਬਲ ਕਾਇਨ ਦੀ ਭੈਣ ਨਾਮਾਹ ਸੀ।