Genesis 4:23 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਲਾਮਕ ਨੇ ਆਪਣੀਆਂ ਪਤਨੀਆਂ ਨੂੰ ਆਖਿਆ: “ਆਦਾਹ ਤੇ ਜ਼ਿੱਲਾਹ, ਮੇਰੀ ਗੱਲ ਸੁਣੋ! ਲਾਮਕ ਦੀਓ ਪਤਨੀਓ ਮੇਰੀ ਗੱਲ ਸੁਣੋ! ਮੈਂ ਇੱਕ ਆਦਮੀ ਨੂੰ ਮਾਰ ਦਿੱਤਾ ਜਿਸਨੇ ਮੈਨੂੰ ਜ਼ਖਮੀ ਕੀਤਾ ਅਤੇ ਇੱਕ ਜਵਾਨ ਆਦਮੀ ਨੂੰ ਜਿਸਨੇ ਮੈਨੂੰ ਕੁਟਿਆ।
Punjabi Bible 2016 - ਪਵਿੱਤਰ ਬਾਈਬਲ O.V.
ਲਾਮਕ ਨੇ ਆਪਣੀਆਂ ਤੀਵੀਆਂ ਨੂੰ ਆਖਿਆ- ਆਦਾਹ ਤੇ ਜਿੱਲਾਹ, ਮੇਰੀ ਅਵਾਜ਼ ਸੁਣੋ, ਹੇ ਲਾਮਕ ਦੀਓ ਤੀਵੀਂਓ ਮੇਰੇ ਬਚਨ ਤੇ ਕੰਨ ਲਾਓ। ਮੈਂ ਤਾਂ ਇੱਕ ਮਨੁੱਖ ਨੂੰ ਜਿਹ ਨੇ ਮੈਨੂੰ ਫੱਟੜ ਕੀਤਾ ਅਤੇ ਇੱਕ ਗੱਭਰੂ ਨੂੰ ਜਿਹ ਨੇ ਮੈਨੂੰ ਸੱਟ ਮਾਰੀ ਵੱਢ ਸੁੱਟਿਆ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਲਾਮਕ ਨੇ ਆਪਣੀਆਂ ਪਤਨੀਆਂ ਨੂੰ ਆਖਿਆ - ਆਦਾਹ ਤੇ ਜ਼ਿੱਲਾਹ, ਮੇਰੀ ਗੱਲ ਨੂੰ ਸੁਣੋ, ਹੇ ਲਾਮਕ ਦੀ ਪਤਨੀਓ ਮੇਰੇ ਬਚਨ ਤੇ ਕੰਨ ਲਾਓ। ਮੈਂ ਤਾਂ ਇੱਕ ਮਨੁੱਖ ਨੂੰ, ਜਿਸ ਨੇ ਮੈਨੂੰ ਫੱਟੜ ਕੀਤਾ ਅਤੇ ਇੱਕ ਗੱਭਰੂ ਨੂੰ, ਜਿਸ ਨੇ ਮੈਨੂੰ ਸੱਟ ਮਾਰੀ ਮਾਰ ਸੁੱਟਿਆ ਹੈ।