Genesis 4:24 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਕਇਨ ਨੂੰ ਮਾਰਨ ਦੀ ਸਜ਼ਾ ਬਹੁਤ ਵੱਡੀ ਸੀ! ਇਸ ਲਈ ਮੈਨੂੰ ਮਾਰਨ ਦੀ ਸਜ਼ਾ ਹੋਰ ਵੀ ਵਡੇਰੀ ਹੋਵੇਗੀ!”
Punjabi Bible 2016 - ਪਵਿੱਤਰ ਬਾਈਬਲ O.V.
ਜੇ ਕਇਨ ਦਾ ਬਦਲਾ ਸੱਤ ਗੁਣਾ ਹੈ ਤਾਂ ਲਾਮਕ ਦਾ ਸੱਤਤਰ ਗੁਣਾ ਲਿਆ ਜਾਵੇਗਾ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜੇ ਕਾਇਨ ਦਾ ਬਦਲਾ ਸੱਤ ਗੁਣਾ ਹੈ ਤਾਂ ਲਾਮਕ ਦਾ ਸਤੱਤਰ ਗੁਣਾ ਲਿਆ ਜਾਵੇਗਾ।