Genesis 4:3 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਵਾਢੀ ਦੇ ਸਮੇਂ, ਕਇਨ ਯਹੋਵਾਹ ਲਈ ਸੁਗਾਤ ਵਜੋਂ ਕੁਝ ਫ਼ਲ ਅਤੇ ਸਬਜ਼ੀਆਂ ਲੈ ਕੇ ਆਇਆ। ਕਇਨ ਉਸ ਭੋਜਨ ਦਾ ਕੁਝ ਹਿੱਸਾ ਲੈ ਕੇ ਆਇਆ ਜਿਹੜਾ ਉਸ ਨੇ ਧਰਤੀ ਤੇ ਉਗਾਇਆ ਸੀ। ਪਰ ਹਾਬਲ ਆਪਣੇ ਇੱਜੜ ਵਿੱਚੋਂ ਕੁਝ ਜਾਨਵਰ ਲੈ ਕੇ ਆਇਆ।
Punjabi Bible 2016 - ਪਵਿੱਤਰ ਬਾਈਬਲ O.V.
ਕੁਝ ਦਿਨਾਂ ਦੇ ਮਗਰੋਂ ਐਉਂ ਹੋਇਆ ਕਿ ਕਾਇਨ ਜ਼ਮੀਨ ਦੇ ਫਲ ਤੋਂ ਯਹੋਵਾਹ ਦੀ ਭੇਟ ਲਈ ਕੁਝ ਲੈ ਆਇਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕੁਝ ਦਿਨਾਂ ਬਾਅਦ ਅਜਿਹਾ ਹੋਇਆ ਕਿ ਕਾਇਨ ਜ਼ਮੀਨ ਦੇ ਫਲ ਤੋਂ ਯਹੋਵਾਹ ਨੂੰ ਭੇਟ ਚੜ੍ਹਾਉਣ ਲਈ ਕੁਝ ਲੈ ਆਇਆ।