Genesis 4:6 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਯਹੋਵਾਹ ਨੇ ਕਇਨ ਨੂੰ ਪੁੱਛਿਆ, “ਤੂੰ ਗੁੱਸੇ ਵਿੱਚ ਕਿਉਂ ਹੈਂ? ਤੇਰੇ ਚਿਹਰੇ ਉੱਤੇ ਉਦਾਸੀ ਕਿਉਂ ਝਲਕਦੀ ਹੈ?
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਯਹੋਵਾਹ ਨੇ ਕਇਨ ਨੂੰ ਆਖਿਆ, ਤੂੰ ਕਿਉਂ ਕਰੋਧਵਾਨ ਹੈਂ ਅਤੇ ਤੇਰਾ ਮੂੰਹ ਨੀਵਾਂ ਕਿਉਂ ਹੋ ਗਿਆ?
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਯਹੋਵਾਹ ਨੇ ਕਾਇਨ ਨੂੰ ਆਖਿਆ, ਤੂੰ ਕਿਉਂ ਕ੍ਰੋਧਵਾਨ ਹੈਂ ਅਤੇ ਤੇਰੇ ਚਿਹਰੇ ਤੇ ਉਦਾਸੀ ਕਿਉਂ ਛਾਈ ਹੈ?