Genesis 4:8 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਕਇਨ ਨੇ ਆਪਣੇ ਭਰਾ ਹਾਬਲ ਨੂੰ ਆਖਿਆ, “ਆ, ਖੇਤ ਵਿੱਚ ਚੱਲੀਏ।” ਇਸ ਲਈ ਕਇਨ ਤੇ ਹਾਬਲ ਖੇਤ ਨੂੰ ਚੱਲੇ ਗਏ। ਫ਼ੇਰ ਕਇਨ ਨੇ ਆਪਣੇ ਭਰਾ ਹਾਬਲ ਉੱਤੇ ਹਮਲਾ ਕਰ ਦਿੱਤਾ ਅਤੇ ਉਸ ਨੂੰ ਮਾਰ ਦਿੱਤਾ।
Punjabi Bible 2016 - ਪਵਿੱਤਰ ਬਾਈਬਲ O.V.
ਫੇਰ ਕਇਨ ਨੇ ਆਪਣੇ ਭਰਾ ਹਾਬਲ ਨੂੰ ਕੁਝ ਕਿਹਾ ਅਤੇ ਜਦ ਓਹ ਖੇਤ ਵਿੱਚ ਸਨ ਤਾਂ ਐਉਂ ਹੋਇਆ ਕਿ ਕਇਨ ਨੇ ਆਪਣੇ ਭਰਾ ਹਾਬਲ ਦੇ ਵਿਰੁੱਧ ਉੱਠਕੇ ਉਹ ਨੂੰ ਮਾਰ ਸੁੱਟਿਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਫੇਰ ਕਾਇਨ ਨੇ ਆਪਣੇ ਭਰਾ ਹਾਬਲ ਨੂੰ ਕੁਝ ਕਿਹਾ ਅਤੇ ਜਦ ਉਹ ਖੇਤ ਵਿੱਚ ਸਨ, ਤਾਂ ਕਾਇਨ ਨੇ ਆਪਣੇ ਭਰਾ ਹਾਬਲ ਦੇ ਵਿਰੁੱਧ ਉੱਠ ਕੇ ਉਸ ਨੂੰ ਮਾਰ ਦਿੱਤਾ।