Genesis 40:1 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਬਾਦ ਵਿੱਚ ਫ਼ਿਰਊਨ ਦੇ ਦੋ ਨੌਕਰਾਂ ਨੇ ਫ਼ਿਰਊਨ ਨਾਲ ਕੁਝ ਮੰਦਾ ਕੀਤਾ। ਇਹ ਦੋ ਨੌਕਰ ਸਨ ਰਸੋਈਆ ਅਤੇ ਉਹ ਬੰਦਾ ਜਿਹੜਾ ਫ਼ਿਰਊਨ ਨੂੰ ਮੈਅ ਵਰਤਾਉਂਦਾ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਏਹਨਾਂ ਗੱਲਾ ਦੇ ਪਿੱਛੋਂ ਐਉਂ ਹੋਇਆ ਕਿ ਮਿਸਰ ਦੇ ਰਾਜਾ ਦਾ ਸਾਕੀ ਅਰ ਰਸੋਈਆ ਆਪਣੇ ਸਵਾਮੀ ਮਿਸਰ ਦੇ ਰਾਜਾ ਦੇ ਦੋਸ਼ੀ ਹੋ ਗਏ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਹਨਾਂ ਗੱਲਾਂ ਦੇ ਬਾਅਦ ਅਜਿਹਾ ਹੋਇਆ ਕਿ ਮਿਸਰ ਦੇ ਰਾਜਾ ਦਾ ਸਾਕੀ ਅਤੇ ਰਸੋਈਆ ਆਪਣੇ ਸੁਆਮੀ ਅਰਥਾਤ ਮਿਸਰ ਦੇ ਰਾਜੇ ਦੇ ਵਿਰੁੱਧ ਕੁਝ ਅਪਰਾਧ ਕੀਤਾ।