Genesis 40:10 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਵੇਲ ਉੱਤੇ ਤਿੰਨ ਟਹਿਣੀਆਂ ਸਨ। ਮੈਂ ਉਨ੍ਹਾਂ ਟਹਿਣੀਆਂ ਨੂੰ ਵੱਧਦਿਆਂ ਅਤੇ ਫ਼ੁੱਲ ਉੱਗਦਿਆਂ ਦੇਖਿਆ ਅਤੇ ਫ਼ੇਰ ਅੰਗੂਰ ਬਣਦਿਆਂ ਦੇਖਿਆ।
Punjabi Bible 2016 - ਪਵਿੱਤਰ ਬਾਈਬਲ O.V.
ਅਰ ਉਸ ਵੇਲ ਵਿੱਚ ਤਿੰਨ ਟਹਿਣੀਆਂ ਸਨ ਅਰ ਜਾਣੋ ਉਹ ਨੂੰ ਕਲੀਆਂ ਨਿੱਕਲੀਆਂ ਅਰ ਫੁੱਲ ਲੱਗੇ ਅਰ ਉਸ ਦੇ ਗੁੱਛਿਆਂ ਵਿੱਚ ਦਾਖ ਪੱਕ ਗਈ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਉਸ ਵੇਲ ਵਿੱਚ ਤਿੰਨ ਟਹਿਣੀਆਂ ਸਨ ਅਤੇ ਜਾਣੋ ਉਹ ਨੂੰ ਕਲੀਆਂ ਨਿੱਕਲੀਆਂ ਅਤੇ ਫੁੱਲ ਲੱਗੇ ਅਤੇ ਉਸ ਦੇ ਗੁੱਛਿਆਂ ਵਿੱਚ ਦਾਖ਼ ਪੱਕ ਗਈ।