Genesis 40:14 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਪਰ ਜਦੋਂ ਤੂੰ ਆਜ਼ਾਦ ਹੋਵੇਂ ਤਾਂ ਮੈਨੂੰ ਚੇਤੇ ਰੱਖੀਂ। ਮੇਰੇ ਨਾਲ ਚੰਗਾ ਵਿਹਾਰ ਕਰੀਂ ਅਤੇ ਮੇਰੀ ਸਹਾਇਤਾ ਕਰੀਂ। ਫ਼ਿਰਊਨ ਨੂੰ ਮੇਰੇ ਬਾਰੇ ਦੱਸੀਂ ਤਾਂ ਜੋ ਮੈਂ ਇਸ ਕੈਦਖਾਨੇ ਵਿੱਚੋਂ ਨਿਕਲ ਸੱਕਾਂ।
Punjabi Bible 2016 - ਪਵਿੱਤਰ ਬਾਈਬਲ O.V.
ਪਰ ਜਦ ਤੇਰਾ ਭਲਾ ਹੋਵੇ ਤਾਂ ਤੂੰ ਮੈਨੂੰ ਚੇਤੇ ਰੱਖੀਂ ਅਰ ਮੇਰੇ ਉੱਤੇ ਕਿਰਪਾ ਕਰਕੇ ਫ਼ਿਰਊਨ ਨੂੰ ਮੇਰਾ ਚੇਤਾ ਕਰਾਂਈ ਅਰ ਮੈਨੂੰ ਏਸ ਘਰ ਵਿੱਚੋਂ ਬਾਹਰ ਕਢਾਈ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਦ ਤੇਰਾ ਭਲਾ ਹੋਵੇ ਤਾਂ ਤੂੰ ਮੈਨੂੰ ਯਾਦ ਰੱਖੀਂ ਅਤੇ ਮੇਰੇ ਉੱਤੇ ਕਿਰਪਾ ਕਰਕੇ ਫ਼ਿਰਊਨ ਨੂੰ ਮੇਰੇ ਬਾਰੇ ਦੱਸੀਂ ਅਤੇ ਮੈਨੂੰ ਇਸ ਘਰ ਵਿੱਚੋਂ ਬਾਹਰ ਕਢਾਈਂ।