Genesis 40:17 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਉੱਪਰਲੀ ਟੋਕਰੀ ਵਿੱਚ ਹਰ ਤਰ੍ਹਾਂ ਦਾ ਪਕਾਇਆ ਹੋਇਆ ਭੋਜਨ ਸੀ। ਇਹ ਭੋਜਨ ਰਾਜੇ ਲਈ ਚੰਗਾ ਸੀ। ਪਰ ਇਸ ਭੋਜਨ ਨੂੰ ਪੰਛੀ ਖਾ ਰਹੇ ਸਨ।”
Punjabi Bible 2016 - ਪਵਿੱਤਰ ਬਾਈਬਲ O.V.
ਅਰ ਸਭ ਤੋਂ ਉੱਪਰਲੀ ਟੋਕਰੀ ਵਿੱਚ ਫ਼ਿਰਊਨ ਲਈ ਨਾਨਾ ਪਰਕਾਰ ਦਾ ਪਕਾਇਆ ਹੋਇਆ ਭੋਜਨ ਸੀ ਅਰ ਪੰਛੀ ਮੇਰੇ ਸਿਰ ਉਤਲੀ ਟੋਕਰੀ ਵਿੱਚੋਂ ਖਾਂਦੇ ਸਨ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਸਭ ਤੋਂ ਉੱਪਰਲੀ ਟੋਕਰੀ ਵਿੱਚ ਫ਼ਿਰਊਨ ਲਈ ਭਿੰਨ-ਭਿੰਨ ਪ੍ਰਕਾਰ ਦਾ ਪਕਾਇਆ ਹੋਇਆ ਭੋਜਨ ਸੀ ਅਤੇ ਪੰਛੀ ਮੇਰੇ ਸਿਰ ਉੱਪਰਲੀ ਟੋਕਰੀ ਵਿੱਚੋਂ ਖਾਂਦੇ ਸਨ।