Genesis 40:3 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਇਸ ਲਈ ਉਸ ਨੇ ਉਨ੍ਹਾਂ ਨੂੰ ਉਸੇ ਕੈਦਖਾਨੇ ਵਿੱਚ ਬੰਦ ਕਰ ਦਿੱਤਾ ਜਿੱਥੇ ਯੂਸੁਫ਼ ਸੀ। ਫ਼ਿਰਊਨ ਦੀ ਗਾਰਦ ਦਾ ਕਮਾਂਡਰ ਪੋਟੀਫ਼ਰ, ਇਸ ਕੈਦਖਾਨੇ ਦਾ ਇੰਚਾਰਜ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਉਸ ਨੇ ਉਨ੍ਹਾਂ ਨੂੰ ਰਾਖੀ ਵਿੱਚ ਜਲਾਦਾਂ ਦੇ ਸਰਦਾਰ ਦੇ ਘਰ ਵਿੱਚ ਅਰਥਾਤ ਕੈਦਖਾਨੇ ਵਿੱਚ ਜਿੱਥੇ ਯੂਸੁਫ਼ ਕੈਦ ਸੀ ਬੰਦ ਕਰ ਦਿੱਤਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਉਸ ਨੇ ਉਨ੍ਹਾਂ ਨੂੰ ਅੰਗ-ਰੱਖਿਅਕਾਂ ਦੇ ਪ੍ਰਧਾਨ ਦੇ ਘਰ ਵਿੱਚ ਅਰਥਾਤ ਉਸੇ ਕੈਦਖ਼ਾਨੇ ਵਿੱਚ ਜਿੱਥੇ ਯੂਸੁਫ਼ ਕੈਦ ਸੀ, ਬੰਦ ਕਰ ਦਿੱਤਾ।