Genesis 40:5 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਇੱਕ ਰਾਤ, ਦੋਹਾਂ ਕੈਦੀਆਂ ਨੂੰ ਇੱਕ ਸੁਪਨਾ ਆਇਆ। ਇਹ ਦੋ ਕੈਦੀ ਰਸੋਈਆ ਅਤੇ ਸਾਕੀ ਮਿਸਰ ਦੇ ਰਾਜੇ ਦੇ ਨੌਕਰ ਸਨ। ਹਰ ਕੈਦੀ ਨੂੰ ਆਪੋ-ਆਪਣਾ ਸੁਪਣਾ ਆਇਆ ਅਤੇ ਹਰ ਸੁਪਨੇ ਦਾ ਆਪੋ-ਆਪਣਾ ਅਰਥ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਉਨ੍ਹਾਂ ਦੋਹਾਂ ਨੇ ਇੱਕ ਇੱਕ ਸੁਫਨਾਂ ਇਕੋਈ ਰਾਤ ਵਿੱਚ ਵੇਖਿਆ। ਹਰ ਇੱਕ ਨੇ ਆਪੋ ਆਪਣੇ ਅਰਥ ਦੇ ਅਨੁਸਾਰ ਸੁਫਨਾ ਵੇਖਿਆ ਅਰਥਾਤ ਮਿਸਰ ਦੇ ਰਾਜਾ ਦੇ ਸਾਕੀ ਅਰ ਰਸੋਈਏ ਨੇ ਜਿਹੜੇ ਕੈਦਖਾਨੇ ਵਿੱਚ ਬੰਦ ਸਨ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮਿਸਰ ਦੇ ਰਾਜਾ ਦੇ ਸਾਕੀ ਅਤੇ ਰਸੋਈਏ ਨੇ ਜਿਹੜੇ ਕੈਦਖ਼ਾਨੇ ਵਿੱਚ ਬੰਦ ਸਨ, ਉਨ੍ਹਾਂ ਦੋਹਾਂ ਨੇ ਇੱਕੋ ਹੀ ਰਾਤ ਆਪਣੇ-ਆਪਣੇ ਫਲ ਅਨੁਸਾਰ ਸੁਫ਼ਨਾ ਵੇਖਿਆ।