Genesis 40:6 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਯੂਸੁਫ਼ ਅਗਲੀ ਸਵੇਰ ਉਨ੍ਹਾਂ ਕੋਲ ਗਿਆ। ਯੂਸੁਫ਼ ਨੇ ਦੇਖਿਆ ਕਿ ਇਹ ਦੋਵੇਂ ਆਦਮੀ ਫ਼ਿਕਰਮੰਦ ਸਨ।
Punjabi Bible 2016 - ਪਵਿੱਤਰ ਬਾਈਬਲ O.V.
ਜਾਂ ਯੂਸੁਫ਼ ਸਵੇਰੇ ਉਨ੍ਹਾਂ ਦੇ ਕੋਲ ਅੰਦਰ ਗਿਆ ਅਰ ਉਨ੍ਹਾਂ ਨੂੰ ਡਿੱਠਾ ਤਾਂ ਵੇਖੋ ਓਹ ਉਦਾਸ ਸਨ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਦ ਯੂਸੁਫ਼ ਸਵੇਰੇ ਉਨ੍ਹਾਂ ਦੇ ਕੋਲ ਅੰਦਰ ਗਿਆ ਅਤੇ ਉਨ੍ਹਾਂ ਨੂੰ ਵੇਖਿਆ ਤਾਂ ਵੇਖੋ ਉਹ ਉਦਾਸ ਸਨ।