Genesis 40:7 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਯੂਸੁਫ਼ ਨੇ ਉਨ੍ਹਾਂ ਨੂੰ ਪੁੱਛਿਆ, “ਅੱਜ ਤੁਸੀਂ ਇੰਨੇ ਫ਼ਿਕਰਮੰਦ ਕਿਉਂ ਲੱਗ ਰਹੇ ਹੋਂ?”
Punjabi Bible 2016 - ਪਵਿੱਤਰ ਬਾਈਬਲ O.V.
ਉਸ ਨੇ ਫ਼ਿਰਊਨ ਦੇ ਖੁਸਰਿਆਂ ਨੂੰ ਜਿਹੜੇ ਉਸ ਦੇ ਸੰਗ ਉਹ ਦੇ ਸਵਾਮੀ ਦੇ ਘਰ ਕੈਦ ਸਨ ਪੁੱਛਿਆ, ਅੱਜ ਤੁਹਾਡੇ ਮੂੰਹ ਕਿਉਂ ਭੈੜੇ ਪਏ ਹੋਏ ਹਨ?
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਸ ਨੇ ਫ਼ਿਰਊਨ ਦੇ ਉਨ੍ਹਾਂ ਪ੍ਰਧਾਨਾਂ ਨੂੰ ਜਿਹੜੇ ਉਸ ਦੇ ਨਾਲ ਉਸ ਦੇ ਸੁਆਮੀ ਦੇ ਘਰ ਕੈਦ ਵਿੱਚ ਸਨ, ਪੁੱਛਿਆ, ਅੱਜ ਤੁਹਾਡੇ ਚਿਹਰੇ ਕਿਉਂ ਉਦਾਸ ਹਨ?