Genesis 40:9 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਇਸ ਲਈ ਸਾਕੀ ਨੇ ਆਪਣਾ ਸੁਪਨਾ ਯੂਸੁਫ਼ ਨੂੰ ਸੁਣਾਇਆ। ਸਾਕੀ ਨੇ ਆਖਿਆ, “ਮੈਨੂੰ ਸੁਪਨਾ ਆਇਆ ਕਿ ਮੈਂ ਇੱਕ ਵੇਲ ਦੇਖੀ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਸਾਕੀਆਂ ਦੇ ਸਰਦਾਰ ਨੇ ਯੂਸੁਫ਼ ਨੂੰ ਆਪਣਾ ਸੁਫਨਾ ਦੱਸਿਆ ਅਤੇ ਉਸ ਨੂੰ ਆਖਿਆ, ਵੇਖੋ ਮੇਰੇ ਸੁਫ਼ਨੇ ਵਿੱਚ ਦਾਖ ਦੀ ਇੱਕ ਵੇਲ ਮੇਰੇ ਸਨਮੁਖ ਸੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸਾਕੀਆਂ ਦੇ ਮੁਖੀਏ ਨੇ ਯੂਸੁਫ਼ ਨੂੰ ਆਪਣਾ ਸੁਫ਼ਨਾ ਦੱਸਿਆ ਅਤੇ ਆਖਿਆ, ਵੇਖੋ ਮੇਰੇ ਸੁਫ਼ਨੇ ਵਿੱਚ ਦਾਖ਼ ਦੀ ਇੱਕ ਵੇਲ ਮੇਰੇ ਸਨਮੁਖ ਸੀ,