Genesis 41:1 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਦੋ ਸਾਲਾਂ ਬਾਦ, ਫ਼ਿਰਊਨ ਨੂੰ ਇੱਕ ਸੁਪਨਾ ਆਇਆ। ਉਸ ਨੇ ਸੁਪਨਾ ਦੇਖਿਆ ਕਿ ਉਹ ਨੀਲ ਨਦੀ ਦੇ ਕੰਢੇ ਖੜ੍ਹਾ ਹੋਇਆ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਐਉਂ ਹੋਇਆ ਕਿ ਪੂਰੇ ਦੋ ਵਰਿਹਾਂ ਦੇ ਅੰਤ ਵਿੱਚ ਫ਼ਿਰਊਨ ਨੇ ਸੁਫਨਾ ਡਿੱਠਾ ਤਾਂ ਵੇਖੋ ਉਹ ਦਰਿਆ ਕੋਲ ਖਲੋਤਾ ਸੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪੂਰੇ ਦੋ ਸਾਲਾਂ ਦੇ ਅੰਤ ਵਿੱਚ ਫ਼ਿਰਊਨ ਨੇ ਇੱਕ ਸੁਫ਼ਨਾ ਵੇਖਿਆ ਕਿ ਉਹ ਨੀਲ ਨਦੀ ਕੋਲ ਖੜ੍ਹਾ ਸੀ,