Genesis 41:11 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਫ਼ੇਰ ਇੱਕ ਰਾਤ ਉਸ ਨੂੰ ਅਤੇ ਮੈਨੂੰ ਸੁਪਨਾ ਆਇਆ। ਹਰ ਸੁਪਨੇ ਦਾ ਅਰਥ ਵਖੋ-ਵੱਖਰਾ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਅਸਾਂ ਦੋਹਾਂ ਨੇ, ਮੈਂ ਅਰ ਉਹ ਨੇ ਇੱਕੋ ਰਾਤ ਸੁਫ਼ਨੇ ਵੇਖੇ। ਹਰ ਇੱਕ ਨੇ ਆਪੋ ਆਪਣੇ ਸੁਫ਼ਨੇ ਦੇ ਅਰਥ ਅਨੁਸਾਰ ਵੇਖਿਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਅਸੀਂ ਦੋਨਾਂ ਨੇ ਇੱਕੋ ਹੀ ਰਾਤ ਵਿੱਚ ਆਪੋ ਆਪਣੇ ਅਰਥ ਅਨੁਸਾਰ ਸੁਫ਼ਨਾ ਵੇਖਿਆ।