Genesis 41:13 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਅਤੇ ਜੋ ਕੁਝ ਉਸ ਨੇ ਦੱਸਿਆ ਸੀ ਉਹ ਸੱਚ ਨਿਕਲਿਆ। ਉਸ ਨੇ ਆਖਿਆ ਸੀ ਕਿ ਮੈਂ ਛੁੱਟ ਜਾਵਾਂਗਾ ਅਤੇ ਵਾਪਸ ਆਪਣੇ ਪੁਰਾਣੇ ਕੰਮ ਉੱਤੇ ਪਰਤ ਜਾਵਾਂਗਾ। ਉਸ ਨੇ ਇਹ ਵੀ ਆਖਿਆ ਕਿ ਰਸੋਈਆ ਮਰੇਗਾ, ਅਤੇ ਇਹ ਵੀ ਵਾਪਰ ਗਿਆ!”
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਐਉਂ ਹੋਇਆ ਕਿ ਜਿਵੇਂ ਉਸ ਨੇ ਸਾਨੂੰ ਉਸ ਦਾ ਅਰਥ ਦੱਸਿਆ ਤਿਵੇਂ ਹੀ ਹੋਇਆ। ਉਹ ਨੇ ਮੈਨੂੰ ਤਾਂ ਮੇਰੇ ਹੁੱਦੇ ਉੱਤੇ ਬਿਠਾਇਆ ਪਰ ਉਸ ਨੂੰ ਫਾਂਸੀ ਦਿੱਤੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਜਿਵੇਂ ਉਸ ਨੇ ਸਾਨੂੰ ਉਸ ਦਾ ਅਰਥ ਦੱਸਿਆ ਸੀ, ਉਸੇ ਤਰ੍ਹਾਂ ਹੀ ਹੋਇਆ। ਮੈਨੂੰ ਤਾਂ ਮੇਰੇ ਅਹੁਦੇ ਉੱਤੇ ਬਹਾਲ ਕੀਤਾ ਗਿਆ ਪਰ ਉਸ ਨੂੰ ਫਾਂਸੀ ਦਿੱਤੀ।