Genesis 41:14 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਇਸ ਲਈ ਫ਼ਿਰਊਨ ਨੇ ਯੂਸੁਫ਼ ਨੂੰ ਕੈਦਖਾਨੇ ਵਿੱਚੋਂ ਸੱਦ ਲਿਆ। ਗਾਰਦਾਂ ਨੇ ਜਲਦ ਹੀ ਯੂਸੁਫ਼ ਨੂੰ ਕੈਦਖਾਨੇ ਤੋਂ ਬਾਹਰ ਲੈ ਆਂਦਾ। ਯੂਸੁਫ਼ ਨੇ ਮੂੰਹ ਸਿਰ ਮੁਨਾਇਆ ਅਤੇ ਕੁਝ ਸਾਫ਼ ਕੱਪੜੇ ਪਹਿਨ ਲਏ। ਫ਼ੇਰ ਉਹ ਫ਼ਿਰਊਨ ਨੂੰ ਮਿਲਣ ਲਈ ਚੱਲਾ ਗਿਆ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਫ਼ਿਰਊਨ ਨੇ ਯੂਸੁਫ਼ ਨੂੰ ਸੱਦ ਘੱਲਿਆ ਅਤੇ ਉਨ੍ਹਾਂ ਛੇਤੀ ਨਾਲ ਯੂਸੁਫ਼ ਨੂੰ ਭੋਰੇ ਵਿੱਚੋਂ ਕੱਢਿਆ ਅਤੇ ਉਹ ਹਜਾਮਤ ਕਰ ਕੇ ਤੇ ਬਸਤ੍ਰ ਬਦਲ ਕੇ ਫ਼ਿਰਊਨ ਦੇ ਕੋਲ ਅੰਦਰ ਆਇਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਫ਼ਿਰਊਨ ਨੇ ਯੂਸੁਫ਼ ਨੂੰ ਸੱਦ ਭੇਜਿਆ ਅਤੇ ਉਨ੍ਹਾਂ ਨੇ ਛੇਤੀ ਨਾਲ ਯੂਸੁਫ਼ ਨੂੰ ਕੈਦ ਵਿੱਚੋਂ ਕੱਢਿਆ। ਉਹ ਹਜਾਮਤ ਕਰ ਕੇ ਅਤੇ ਬਸਤਰ ਬਦਲ ਕੇ ਫ਼ਿਰਊਨ ਦੇ ਕੋਲ ਅੰਦਰ ਆਇਆ।