Genesis 41:15 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਫ਼ਿਰਊਨ ਨੇ ਯੂਸੁਫ਼ ਨੂੰ ਆਖਿਆ, “ਮੈਨੂੰ ਇੱਕ ਸੁਪਨਾ ਆਇਆ ਹੈ। ਪਰ ਕੋਈ ਵੀ ਮੇਰੇ ਲਈ ਇਸ ਦੀ ਵਿਆਖਿਆ ਨਹੀਂ ਕਰ ਸੱਕਿਆ। ਮੈਂ ਸੁਣਿਆ ਹੈ ਕਿ ਜੇ ਕੋਈ ਤੈਨੂੰ ਆਪਣਾ ਸੁਪਨਾ ਸੁਣਾਵੇ ਤਾਂ ਤੂੰ ਉਸ ਦੀ ਵਿਆਖਿਆ ਕਰ ਸੱਕਦਾ ਹੈ।”
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਫ਼ਿਰਊਨ ਨੇ ਯੂਸੁਫ਼ ਨੂੰ ਆਖਿਆ, ਕਿ ਮੈਂ ਇੱਕ ਸੁਫਨਾ ਡਿੱਠਾ ਅਤੇ ਉਸ ਦਾ ਅਰਥ ਦੱਸਣ ਵਾਲਾ ਕੋਈ ਨਹੀਂ। ਮੈਂ ਤੇਰੇ ਵਿਖੇ ਏਹ ਸੁਣਿਆ ਤੂੰ ਸੁਫਨਾ ਸੁਣ ਕੇ ਉਸ ਦਾ ਅਰਥ ਕਰ ਸੱਕਦਾ ਹੈਂ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਫ਼ਿਰਊਨ ਨੇ ਯੂਸੁਫ਼ ਨੂੰ ਆਖਿਆ, ਮੈਂ ਇੱਕ ਸੁਫ਼ਨਾ ਵੇਖਿਆ ਹੈ, ਅਤੇ ਉਸ ਦਾ ਅਰਥ ਦੱਸਣ ਵਾਲਾ ਕੋਈ ਨਹੀਂ। ਮੈਂ ਤੇਰੇ ਬਾਰੇ ਇਹ ਸੁਣਿਆ ਹੈ ਕਿ ਤੂੰ ਸੁਫ਼ਨਾ ਸੁਣ ਕੇ ਉਸ ਦਾ ਅਰਥ ਦੱਸ ਸਕਦਾ ਹੈਂ।