Genesis 41:17 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਫ਼ੇਰ ਫ਼ਿਰਊਨ ਨੇ ਯੂਸੁਫ਼ ਨੂੰ ਆਖਿਆ, “ਮੈਂ ਆਪਣੇ ਸੁਪਨੇ ਵਿੱਚ ਦੇਖਿਆ ਕਿ ਮੈਂ ਨੀਲ ਨਦੀ ਦੇ ਕੰਢੇ ਖਲੋਤਾ ਹਾਂ।
Punjabi Bible 2016 - ਪਵਿੱਤਰ ਬਾਈਬਲ O.V.
ਅੱਗੋਂ ਫ਼ਿਰਊਨ ਯੂਸੁਫ਼ ਨੂੰ ਬੋਲਿਆ ਵੇਖੋ ਮੈਂ ਆਪਣੇ ਸੁਫ਼ਨੇ ਵਿੱਚ ਦਰਿਆ ਦੇ ਕੰਢੇ ਉੱਤੇ ਖੜਾ ਸੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਫਿਰ ਫ਼ਿਰਊਨ ਨੇ ਯੂਸੁਫ਼ ਨੂੰ ਆਖਿਆ, ਵੇਖੋ, ਮੈਂ ਆਪਣੇ ਸੁਫ਼ਨੇ ਵਿੱਚ ਨੀਲ ਨਦੀ ਦੇ ਕੰਢੇ ਉੱਤੇ ਖੜ੍ਹਾ ਸੀ,