Genesis 41:18 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਫ਼ੇਰ ਸੱਤ ਗਊਆਂ ਨਦੀ ਵਿੱਚੋਂ ਨਿਕਲੀਆਂ ਅਤੇ ਉੱਥੇ ਖਲੋ ਕੇ ਘਾਹ ਖਾਣ ਲੱਗੀਆਂ। ਉਹ ਨਰੋਈਆਂ ਅਤੇ ਸੁਨਖੀਆਂ ਗਊਆਂ ਸਨ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਵੇਖੋ ਦਰਿਆ ਵਿੱਚੋਂ ਸੱਤ ਗਾਈਆਂ ਜਿਹੜੀਆਂ ਮੋਟੀਆਂ ਅਰ ਸੋਹਣੀਆਂ ਸਨ ਨਿੱਕਲੀਆਂ ਅਰ ਓਹ ਛੰਭ ਵਿੱਚ ਚੁਗਣ ਲੱਗ ਪਈਆਂ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਵੇਖੋ, ਦਰਿਆ ਵਿੱਚੋਂ ਸੱਤ ਗਾਂਈਆਂ ਜਿਹੜੀਆਂ ਮੋਟੀਆਂ ਅਤੇ ਸੋਹਣੀਆਂ ਸਨ, ਨਿੱਕਲੀਆਂ ਅਤੇ ਉਹ ਨਦੀ ਦੇ ਕਿਨਾਰੇ ਚੁੱਗਣ ਲੱਗ ਪਈਆਂ।