Genesis 41:19 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਫ਼ੇਰ ਮੈਂ ਦੇਖਿਆ ਕਿ ਉਨ੍ਹਾਂ ਤੋਂ ਪਿੱਛੋਂ ਸੱਤ ਹੋਰ ਗਊਆਂ ਨਦੀ ਵਿੱਚੋਂ ਨਿਕਲੀਆਂ। ਪਰ ਇਹ ਗਊਆਂ ਕਮਜ਼ੋਰ ਅਤੇ ਬਿਮਾਰ ਦਿਖਾਈ ਦਿੰਦੀਆਂ ਸਨ। ਇਹ ਉਨ੍ਹਾਂ ਸਾਰੀਆਂ ਗਊਆਂ ਨਾਲੋਂ ਸਭ ਤੋਂ ਨਖਿਧ ਸਨ ਜਿਨ੍ਹਾਂ ਨੂੰ ਮਿਸਰ ਵਿੱਚ ਕਿਤੇ ਵੀ ਨਹੀਂ ਦੇਖਿਆ ਹੈ!
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਵੇਖੋ ਉਨ੍ਹਾਂ ਦੇ ਮਗਰੋਂ ਹੋਰ ਸੱਤ ਗਾਈਆਂ ਮਾੜੀਆਂ ਅਰ ਰੂਪ ਵਿੱਚ ਅੱਤ ਕੁਸੋਹਣੀਆਂ ਅਰ ਲਿੱਸੀਆਂ ਨਿੱਕਲ ਆਈਆਂ। ਅਜੇਹਿਆਂ ਕੁਸੋਹਣੀਆਂ ਮੈਂ ਮਿਸਰ ਦੇ ਸਾਰੇ ਦੇਸ ਵਿੱਚ ਕਦੀ ਨਹੀਂ ਵੇਖੀਆਂ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਫਿਰ ਵੇਖੋ, ਉਨ੍ਹਾਂ ਦੇ ਬਾਅਦ ਹੋਰ ਸੱਤ ਗਾਂਈਆਂ ਨਿੱਕਲੀਆਂ ਜਿਹੜੀਆਂ ਬਹੁਤ ਕਰੂਪ ਅਤੇ ਲਿੱਸੀਆਂ ਸਨ। ਅਜਿਹੀਆਂ ਕਰੂਪ ਗਾਂਵਾਂ ਮੈਂ ਸਾਰੇ ਮਿਸਰ ਦੇਸ਼ ਵਿੱਚ ਕਦੇ ਨਹੀਂ ਵੇਖੀਆਂ।