Genesis 41:2 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਸੁਪਨੇ ਵਿੱਚ, ਨਦੀ ਵਿੱਚੋਂ ਸੱਤ ਗਊਆਂ ਨਿਕਲੀਆਂ ਅਤੇ ਉੱਥੇ ਖੜ ਕੇ ਘਾਹ ਖਾਣ ਲੱਗੀਆਂ। ਉਹ ਬੜੀਆਂ ਸਿਹਤਮੰਦ ਅਤੇ ਸੁੰਦਰ ਗਊਆਂ ਸਨ।
Punjabi Bible 2016 - ਪਵਿੱਤਰ ਬਾਈਬਲ O.V.
ਅਰ ਵੇਖੋ ਦਰਿਆ ਵਿੱਚੋਂ ਸੱਤ ਗਾਈਆਂ ਜਿਹੜੀਆਂ ਸੋਹਣੀਆਂ ਅਤੇ ਸਰੀਰ ਦੀਆਂ ਮੋਟੀਆਂ ਸਨ ਨਿੱਕਲੀਆਂ ਅਰ ਛੰਭ ਵਿੱਚ ਚੁਗਣ ਲੱਗ ਪਈਆਂ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਵੇਖੋ ਨਦੀ ਵਿੱਚੋਂ ਸੱਤ ਗਾਂਈਆਂ ਜਿਹੜੀਆਂ ਸੋਹਣੀਆਂ ਅਤੇ ਮੋਟੀਆਂ ਸਨ, ਨਿੱਕਲੀਆਂ ਅਤੇ ਨਦੀ ਦੇ ਕਿਨਾਰੇ ਚੁੱਗਣ ਲੱਗ ਪਈਆਂ।