Genesis 41:20 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਫ਼ੇਰ ਉਨ੍ਹਾਂ ਕਮਜ਼ੋਰ ਅਤੇ ਬਿਮਾਰ ਗਊਆਂ ਨੇ ਪਹਿਲੀਆਂ ਨਰੋਈਆਂ ਗਊਆਂ ਨੂੰ ਖਾ ਲਿਆ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਓਹ ਲਿੱਸੀਆਂ ਅਰ ਕੁਸੋਹਣੀਆਂ ਗਾਈਆਂ ਪਹਿਲੀਆਂ ਸੱਤਾਂ ਮੋਟੀਆਂ ਗਾਈਆਂ ਨੂੰ ਖਾ ਗਈਆਂ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਉਹ ਲਿੱਸੀਆਂ ਅਤੇ ਕਰੂਪ ਗਾਂਈਆਂ ਪਹਿਲੀਆਂ ਸੱਤ ਤਕੜੀਆਂ ਗਾਂਈਆਂ ਨੂੰ ਖਾ ਗਈਆਂ।