Genesis 41:22 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
“ਆਪਣੇ ਅਗਲੇ ਸੁਪਨੇ ਵਿੱਚ ਮੈਂ ਇੱਕ ਪੌਦੇ ਉੱਤੇ ਅਨਾਜ ਦੀਆਂ ਸੱਤ ਬੱਲੀਆਂ ਉੱਗਦੀਆਂ ਦੇਖੀਆਂ। ਉਹ ਨਰੋਈਆਂ ਅਤੇ ਅਨਾਜ ਨਾਲ ਭਰਪੂਰ ਸਨ।
Punjabi Bible 2016 - ਪਵਿੱਤਰ ਬਾਈਬਲ O.V.
ਫੇਰ ਮੈਂ ਆਪਣੇ ਸੁਫ਼ਨੇ ਵਿੱਚ ਡਿੱਠਾ ਅਤੇ ਵੇਖੋ ਇੱਕ ਨਾੜ ਵਿੱਚੋਂ ਭਰੇ ਹੋਏ ਸੱਤ ਚੰਗੇ ਸਿੱਟੇ ਨਿੱਕਲੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਫੇਰ ਮੈਂ ਦੂਜਾ ਸੁਫ਼ਨਾ ਵੇਖਿਆ ਅਤੇ ਵੇਖੋ, ਇੱਕ ਨੜ ਵਿੱਚੋਂ ਭਰੇ ਹੋਏ ਅਤੇ ਚੰਗੇ ਸੱਤ ਸਿੱਟੇ ਨਿੱਕਲੇ,