Genesis 41:23 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਅਤੇ ਫ਼ੇਰ ਉਨ੍ਹਾਂ ਤੋਂ ਪਿੱਛੋਂ ਅਨਾਜ ਦੀਆਂ ਸੱਤ ਹੋਰ ਬੱਲੀਆਂ ਉੱਗ ਪਈਆਂ। ਪਰ ਉਹ ਕਮਜ਼ੋਰ ਅਤੇ ਲੂ ਨਾਲ ਝੁਲਸੀਆਂ ਹੋਈਆਂ ਸਨ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਵੇਖੋ ਸੱਤ ਸਿੱਟੇ ਕੁਮਲਾਏ ਹੋਏ ਅਤੇ ਪਤਲੇ ਅਰ ਪੁਰੇ ਦੀ ਹਵਾ ਨਾਲ ਝੁਲਸੇ ਹੋਏ ਉਨ੍ਹਾਂ ਦੇ ਪਿੱਛੋਂ ਫੁੱਟ ਪਏ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਵੇਖੋ ਉਨ੍ਹਾਂ ਦੇ ਬਾਅਦ ਸੱਤ ਸਿੱਟੇ ਕੁਮਲਾਏ ਹੋਏ, ਪਤਲੇ ਅਤੇ ਪੂਰਬੀ ਹਵਾ ਨਾਲ ਝੁਲਸੇ ਹੋਏ ਫੁੱਟ ਪਏ।