Genesis 41:24 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਫ਼ੇਰ ਉਨ੍ਹਾਂ ਅਨਾਜ ਦੀਆਂ ਪਤਲੀਆਂ ਬੱਲੀਆਂ ਨੇ ਸੱਤਾਂ ਚੰਗੀਆਂ ਬੱਲੀਆਂ ਨੂੰ ਖਾ ਲਿਆ। “ਮੈਂ ਆਪਣੇ ਇਹ ਸੁਪਨੇ ਆਪਣੇ ਜਾਦੂਗਰਾਂ ਨੂੰ ਸੁਣਾਏ ਹਨ। ਪਰ ਕੋਈ ਵੀ ਮੈਨੂੰ ਇਨ੍ਹਾਂ ਸੁਪਨਿਆਂ ਦੀ ਵਿਆਖਿਆ ਕਰਕੇ ਨਹੀਂ ਦੱਸ ਸੱਕਿਆ। ਇਨ੍ਹਾਂ ਦਾ ਕੀ ਅਰਥ ਹੈ?”
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਉਨ੍ਹਾਂ ਪਤਲਿਆਂ ਸਿੱਟਿਆਂ ਨੇ ਚੰਗੀਆਂ ਸੱਤਾਂ ਸਿੱਟਿਆਂ ਨੂੰ ਨਿਗਲ ਲਿਆ। ਮੈਂ ਏਹ ਜਾਦੂਗਰਾਂ ਨੂੰ ਆਖਿਆ ਪਰ ਕੋਈ ਮੈਨੂੰ ਦੱਸ ਨਾ ਸੱਕਿਆ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਉਨ੍ਹਾਂ ਪਤਲਿਆਂ ਸਿੱਟਿਆਂ ਨੇ ਸੱਤ ਚੰਗੇ ਸਿੱਟਿਆਂ ਨੂੰ ਨਿਗਲ ਲਿਆ। ਮੈਂ ਇਹ ਸੁਫ਼ਨਾ ਜਾਦੂਗਰਾਂ ਨੂੰ ਦੱਸਿਆ ਪਰ ਕੋਈ ਮੈਨੂੰ ਇਸ ਦਾ ਅਰਥ ਨਾ ਦੱਸ ਸਕਿਆ।