Genesis 41:25 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਫ਼ੇਰ ਯੂਸੁਫ਼ ਨੇ ਫ਼ਿਰਊਨ ਨੂੰ ਆਖਿਆ, “ਇਹ ਦੋਵੇਂ ਸੁਪਨੇ ਇੱਕੋ ਗੱਲ ਬਾਰੇ ਹਨ। ਪਰਮੇਸ਼ੁਰ ਤੈਨੂੰ ਛੇਤੀ ਹੀ ਵਾਪਰਨ ਵਾਲੀ ਗੱਲ ਬਾਰੇ ਦੱਸ ਰਿਹਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਯੂਸੁਫ਼ ਨੇ ਫ਼ਿਰਊਨ ਨੂੰ ਆਖਿਆ ਕਿ ਫ਼ਿਰਊਨ ਦਾ ਸੁਫਨਾ ਇੱਕੋ ਹੀ ਹੈ। ਪਰਮੇਸ਼ੁਰ ਜੋ ਕੁਝ ਕਰਨ ਵਾਲਾ ਹੈ ਉਹ ਫ਼ਿਰਊਨ ਨੂੰ ਦੱਸਿਆ ਹੈ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਯੂਸੁਫ਼ ਨੇ ਫ਼ਿਰਊਨ ਨੂੰ ਆਖਿਆ, ਫ਼ਿਰਊਨ ਦਾ ਸੁਫ਼ਨਾ ਇੱਕੋ ਹੀ ਹੈ। ਪਰਮੇਸ਼ੁਰ ਜੋ ਕੁਝ ਕਰਨ ਵਾਲਾ ਹੈ, ਉਸ ਨੇ ਫ਼ਿਰਊਨ ਦੇ ਉੱਤੇ ਪਰਗਟ ਕੀਤਾ ਹੈ।