Genesis 41:27 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਅਤੇ ਸੱਤ ਕਮਜ਼ੋਰ ਅਤੇ ਬਿਮਾਰ ਦਿਸਣ ਵਾਲੀਆਂ ਗਊਆਂ ਅਤੇ ਅਨਾਜ ਦੀਆਂ ਪਤਲੀਆਂ ਬੱਲੀਆਂ ਦਾ ਅਰਥ ਹੈ ਕਿ ਇਸ ਇਲਾਕੇ ਵਿੱਚ ਸੱਤ ਵਰ੍ਹੇ ਅਕਾਲ ਪਵੇਗਾ। ਇਹ ਸੱਤ ਬੁਰੇ ਵਰ੍ਹੇ ਸੱਤ ਚੰਗਿਆਂ ਵਰ੍ਹਿਆਂ ਬਾਦ ਆਉਣਗੇ।
Punjabi Bible 2016 - ਪਵਿੱਤਰ ਬਾਈਬਲ O.V.
ਅਰ ਓਹ ਲਿੱਸੀਆਂ ਅਰ ਕੁਸੋਹਣੀਆਂ ਸੱਤ ਗਾਈਆਂ ਜਿਹੜੀਆਂ ਉਨ੍ਹਾਂ ਦੇ ਮਗਰੋਂ ਨਿੱਕਲੀਆਂ ਸੱਤ ਵਰਹੇ ਹਨ ਅਰ ਓਹ ਸੱਤ ਸਿੱਟੇ ਜਿਹੜੇ ਪਤਲੇ ਅਰ ਪੁਰੇ ਦੀ ਹਵਾ ਨਾਲ ਝੁਲਸੇ ਹੋਏ ਸਨ ਓਹ ਕਾਲ ਦੇ ਸੱਤ ਵਰਹੇ ਹੋਣਗੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਉਹ ਲਿੱਸੀਆਂ ਅਤੇ ਕਰੂਪ ਸੱਤ ਗਾਂਈਆਂ ਜਿਹੜੀਆਂ ਉਨ੍ਹਾਂ ਦੇ ਬਾਅਦ ਨਿੱਕਲੀਆਂ, ਅਤੇ ਉਹ ਸੱਤ ਸਿੱਟੇ ਜਿਹੜੇ ਪਤਲੇ ਅਤੇ ਪੂਰਬੀ ਹਵਾ ਨਾਲ ਝੁਲਸੇ ਹੋਏ ਸਨ, ਉਹ ਕਾਲ ਦੇ ਸੱਤ ਸਾਲ ਹੋਣਗੇ।