Genesis 41:28 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਪਰਮੇਸ਼ੁਰ ਨੇ ਤੁਹਾਨੂੰ ਦਰਸਾ ਦਿੱਤਾ ਹੈ ਕਿ ਛੇਤੀ ਹੀ ਕੀ ਵਾਪਰੇਗਾ। ਅਤੇ ਪਰਮੇਸ਼ੁਰ ਦੀ ਰਜ਼ਾ ਨਾਲ ਇਹ ਇਵੇਂ ਹੀ ਵਾਪਰੇਗਾ ਜਿਵੇਂ ਮੈਂ ਤੁਹਾਨੂੰ ਦੱਸਿਆ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਏਹ ਏਹੋ ਹੀ ਗੱਲ ਹੈ ਜਿਹੜੀ ਮੈਂ ਫ਼ਿਰਊਨ ਨਾਲ ਕੀਤੀ। ਪਰਮੇਸ਼ੁਰ ਜੋ ਕੁਝ ਕਰਨ ਨੂੰ ਹੈ ਸੋ ਉਸ ਫ਼ਿਰਊਨ ਨੂੰ ਵਿਖਾਲਿਆ ਹੈ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਹ ਇਹੋ ਹੀ ਗੱਲ ਹੈ ਜਿਹੜੀ ਮੈਂ ਫ਼ਿਰਊਨ ਨਾਲ ਕੀਤੀ ਹੈ ਕਿ ਪਰਮੇਸ਼ੁਰ ਜੋ ਕੁਝ ਕਰਨ ਨੂੰ ਹੈ, ਉਹ ਉਸ ਨੇ ਫ਼ਿਰਊਨ ਦੇ ਉੱਤੇ ਪਰਗਟ ਕੀਤਾ ਹੈ।