Genesis 41:3 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਫ਼ੇਰ ਸੱਤ ਹੋਰ ਗਊਆਂ ਨਦੀ ਵਿੱਚੋਂ ਨਿਕਲੀਆਂ ਅਤੇ ਨਦੀ ਕੰਢੇ ਸਿਹਤਮੰਦ ਗਊਆਂ ਕੋਲ ਖੜੀਆਂ ਹੋ ਗਈਆਂ। ਪਰ ਇਹ ਗਊਆਂ ਕਮਜ਼ੋਰ ਅਤੇ ਬਿਮਾਰ ਦਿਖਾਈ ਦਿੰਦੀਆਂ ਸਨ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਵੇਖੋ ਉਨ੍ਹਾਂ ਦੇ ਮਗਰੋਂ ਸੱਤ ਗਾਈਆਂ ਹੋਰ ਜਿਹੜੀਆਂ ਕੁਸੋਹਣੀਆਂ ਅਤੇ ਸਰੀਰ ਵਿੱਚ ਲਿੱਸੀਆਂ ਸਨ ਦਰਿਆ ਵਿੱਚੋਂ ਨਿੱਕਲੀਆਂ ਅਰ ਦਰਿਆ ਦੇ ਪੱਤਣ ਉੱਤੇ ਉਨ੍ਹਾਂ ਗਾਈਆਂ ਕੋਲ ਖਲੋ ਗਈਆਂ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਵੇਖੋ, ਉਨ੍ਹਾਂ ਤੋਂ ਬਾਅਦ ਸੱਤ ਗਾਂਈਆਂ ਹੋਰ ਜਿਹੜੀਆਂ ਕਰੂਪ ਅਤੇ ਸਰੀਰ ਵਿੱਚ ਲਿੱਸੀਆਂ ਸਨ, ਨਦੀ ਵਿੱਚੋਂ ਨਿੱਕਲੀਆਂ ਅਤੇ ਨਦੀ ਦੇ ਕੰਢੇ ਉੱਤੇ ਦੂਸਰੀਆਂ ਗਾਈਆਂ ਕੋਲ ਖੜ੍ਹੀਆਂ ਹੋ ਗਈਆਂ।