Genesis 41:31 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਕਿਉਂਕਿ ਅਕਾਲ ਇੰਨਾ ਭਿਆਨਕ ਹੋਵੇਗਾ, ਲੋਕ ਇਹ ਭੁੱਲ ਜਾਣਗੇ ਕਿ ਚੋਖਾ ਭੋਜਨ ਖਾਣਾ ਕਿਹੋ ਜਿਹਾ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਅਰ ਉਸ ਸੁਕਾਲ ਦੇਸ ਵਿੱਚ ਉਸ ਆਉਣ ਵਾਲੇ ਕਾਲ ਦੇ ਕਾਰਨ ਮਲੂਮ ਨਾ ਹੋਵੇਗਾ ਕਿਉਂਜੋ ਉਹ ਬਹੁਤ ਹੀ ਭਾਰਾ ਹੋਵੇਗਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਸ ਕਾਲ ਦੇ ਕਾਰਨ ਦੇਸ਼ ਵਿੱਚ ਭਰਪੂਰੀ ਨੂੰ ਯਾਦ ਨਾ ਰੱਖਿਆ ਜਾਵੇਗਾ ਕਿਉਂ ਜੋ ਕਾਲ ਬਹੁਤ ਹੀ ਭਾਰਾ ਹੋਵੇਗਾ।