Genesis 41:32 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
“ਫ਼ਿਰਊਨ, ਤੁਹਾਨੂੰ ਇੱਕੋ ਗੱਲ ਬਾਰੇ ਦੋ ਸੁਪਨੇ ਆਏ ਹਨ। ਪਰਮੇਸ਼ੁਰ ਤੁਹਾਨੂੰ ਇਹ ਦਰਸਾਉਣਾ ਚਾਹੁੰਦਾ ਸੀ ਕਿ ਉਸ ਦੀ ਰਜ਼ਾ ਨਾਲ ਅਜਿਹਾ ਅਵੱਸ਼ ਵਾਪਰੇਗਾ। ਅਤੇ ਉਹ ਇਸ ਨੂੰ ਛੇਤੀ ਹੀ ਵਾਪਰਨ ਦੇਵੇਗਾ!
Punjabi Bible 2016 - ਪਵਿੱਤਰ ਬਾਈਬਲ O.V.
ਫ਼ਿਰਊਨ ਨੂੰ ਸੁਫਨਾ ਦੋਹਰੀ ਵਾਰ ਏਸ ਲਈ ਵਿਖਾਇਆ ਗਿਆ ਹੈ ਭਈ ਏਹ ਗੱਲ ਪਰਮੇਸ਼ੁਰ ਵੱਲੋਂ ਪੱਕੀ ਹੈ ਅਰ ਪਰਮੇਸ਼ੁਰ ਏਸ ਨੂੰ ਛੇਤੀ ਪੂਰਾ ਕਰੇਗਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਹ ਸੁਫ਼ਨਾ ਫ਼ਿਰਊਨ ਨੂੰ ਦੋ ਵਾਰ ਇਸ ਲਈ ਵਿਖਾਇਆ ਗਿਆ ਹੈ ਕਿਉਂ ਜੋ ਇਹ ਗੱਲ ਪਰਮੇਸ਼ੁਰ ਵੱਲੋਂ ਪੱਕੀ ਹੈ ਅਤੇ ਪਰਮੇਸ਼ੁਰ ਇਸ ਨੂੰ ਜਲਦ ਹੀ ਪੂਰਾ ਕਰੇਗਾ।