Genesis 41:35 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਇਸ ਤਰ੍ਹਾਂ, ਇਹ ਆਦਮੀ ਸੱਤ ਚੰਗੇ ਵਰ੍ਹਿਆਂ ਦੌਰਾਨ ਚੋਖਾ ਭੋਜਨ ਇਕੱਠਾ ਕਰ ਸੱਕਣਗੇ ਅਤੇ ਇਸ ਨੂੰ ਲੋੜ ਪੈਣ ਤੱਕ ਸ਼ਹਿਰਾਂ ਵਿੱਚ ਜਮ੍ਹਾਂ ਕਰਨਗੇ। ਇਸ ਤਰ੍ਹਾਂ, ਫ਼ਿਰਊਨ, ਇਹ ਭੋਜਨ ਤੁਹਾਡੇ ਅਧਿਕਾਰ ਹੇਠਾਂ ਰਹੇਗਾ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਓਹ ਇਨ੍ਹਾਂ ਆਉਣ ਵਾਲਿਆਂ ਚੰਗਿਆਂ ਵਰਿਹਾਂ ਦਾ ਸਾਰਾ ਅੰਨ ਇੱਕਠਾ ਕਰਨ ਅਰ ਫ਼ਿਰਊਨ ਦੇ ਹੱਥ ਹੇਠ ਨਗਰਾਂ ਵਿੱਚ ਅੰਨ ਦੇ ਢੇਰ ਲਾਉਣ ਅਰ ਉਸ ਦੀ ਰਾਖੀ ਕਰਨ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਇਨ੍ਹਾਂ ਆਉਣ ਵਾਲਿਆਂ ਚੰਗਿਆਂ ਸਾਲਾਂ ਦਾ ਸਾਰਾ ਅੰਨ ਇਕੱਠਾ ਕਰਨ ਅਤੇ ਫ਼ਿਰਊਨ ਦੇ ਅਧੀਨ ਨਗਰਾਂ ਵਿੱਚ ਅੰਨ ਦੇ ਢੇਰ ਲਾਉਣ ਅਤੇ ਉਸ ਦੀ ਰਾਖੀ ਕਰਨ।