Genesis 41:37 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਫ਼ਿਰਊਨ ਨੂੰ ਇਹ ਵਿੱਚਾਰ ਬਹੁਤ ਚੰਗਾ ਲੱਗਿਆ ਅਤੇ ਉਸ ਦੇ ਸਾਰੇ ਅਧਿਕਾਰੀ ਵੀ ਮੰਨ ਗਏ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਏਹ ਗੱਲ ਫ਼ਿਰਊਨ ਦੀਆਂ ਅੱਖਾਂ ਵਿੱਚ ਅਰ ਉਸ ਦੇ ਟਹਿਲੂਆਂ ਦੀਆਂ ਅੱਖਾਂ ਵਿੱਚ ਚੰਗੀ ਲੱਗੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਹ ਗੱਲ ਫ਼ਿਰਊਨ ਅਤੇ ਉਸ ਦੇ ਸਾਰੇ ਕਰਮਚਾਰੀਆਂ ਦੀਆਂ ਨਜ਼ਰਾਂ ਵਿੱਚ ਚੰਗੀ ਲੱਗੀ।