Genesis 41:4 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਸੱਤ ਬਿਮਾਰ ਗਊਆਂ ਸੱਤ ਸਿਹਤਮੰਦ ਗਊਆਂ ਨੂੰ ਖਾ ਗਈਆਂ। ਫ਼ੇਰ ਫ਼ਿਰਊਨ ਜਾਗ ਪਿਆ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਕੁਸੋਹਣੀਆਂ ਅਰ ਲਿੱਸੀਆਂ ਗਾਈਆਂ ਨੇ ਉਨ੍ਹਾਂ ਸੱਤਾਂ ਸੋਹਣੀਆਂ ਅਰ ਮੋਟੀਆਂ ਗਾਈਆਂ ਨੂੰ ਨਿਗਲ ਲਿਆ ਤਾਂ ਫ਼ਿਰਊਨ ਜਾਗ ਉੱਠਿਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਕਰੂਪ ਅਤੇ ਲਿੱਸੀਆਂ ਗਾਈਆਂ ਨੇ ਉਨ੍ਹਾਂ ਸੱਤਾਂ ਸੋਹਣੀਆਂ ਅਤੇ ਮੋਟੀਆਂ ਗਾਂਈਆਂ ਨੂੰ ਨਿਗਲ ਲਿਆ, ਤਦ ਫ਼ਿਰਊਨ ਜਾਗ ਉੱਠਿਆ।