Genesis 41:44 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਫ਼ਿਰਊਨ ਨੇ ਉਸ ਨੂੰ ਆਖਿਆ, “ਮੈਂ ਫ਼ਿਰਊਨ ਹਾਂ, ਪਰ ਮਿਸਰ ਦਾ ਕੋਈ ਵੀ ਬੰਦਾ ਤੇਰੀ ਆਗਿਆ ਤੋਂ ਬਿਨਾ ਕੁਝ ਨਹੀਂ ਕਰ ਸੱਕਦਾ।”
Punjabi Bible 2016 - ਪਵਿੱਤਰ ਬਾਈਬਲ O.V.
ਫ਼ਿਰਊਨ ਨੇ ਯੂਸੁਫ ਨੂੰ ਆਖਿਆ, ਮੈਂ ਫਿਰਊਨ ਹਾਂ ਅਰ ਤੇਰੇ ਬਿਨਾ ਮਿਸਰ ਦੇ ਸਾਰੇ ਦੇਸ ਵਿੱਚ ਕੋਈ ਮਨੁੱਖ ਆਪਣਾ ਹੱਥ ਪੈਰ ਨਹੀਂ ਹਿਲਾਵੇਗਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਫ਼ਿਰਊਨ ਨੇ ਯੂਸੁਫ਼ ਨੂੰ ਆਖਿਆ, ਮੈਂ ਫ਼ਿਰਊਨ ਹਾਂ, ਅਤੇ ਤੇਰੇ ਬਿਨ੍ਹਾਂ ਮਿਸਰ ਦੇ ਸਾਰੇ ਦੇਸ਼ ਵਿੱਚ ਕੋਈ ਮਨੁੱਖ ਆਪਣਾ ਹੱਥ-ਪੈਰ ਨਹੀਂ ਹਿਲਾਵੇਗਾ।