Genesis 41:50 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਯੂਸੁਫ਼ ਦੀ ਪਤਨੀ ਆਸਨਥ ਸੀ। ਉਹ ਉਸ ਸ਼ਹਿਰ ਦੇ ਜਾਜਕ ਪੋਟੀਫ਼ਰਾ ਦੀ ਧੀ ਸੀ। ਅਕਾਲ ਦਾ ਪਹਿਲਾ ਵਰ੍ਹਾ ਆਉਣ ਤੋਂ ਪਹਿਲਾਂ ਯੂਸੁਫ਼ ਅਤੇ ਆਸਨਥ ਦੇ ਦੋ ਪੁੱਤਰ ਹੋਏ।
Punjabi Bible 2016 - ਪਵਿੱਤਰ ਬਾਈਬਲ O.V.
ਯੂਸੁਫ਼ ਦੇ ਦੋ ਪੁੱਤ੍ਰ ਕਾਲ ਦੇ ਸਮੇਂ ਤੋਂ ਪਹਿਲਾਂ ਜੰਮੇ ਜਿੰਨ੍ਹਾਂ ਨੂੰ ਊਨ ਦੇ ਪੁਜਾਰੀ ਪੋਟੀ-ਫ਼ਰਾ ਦੀ ਧੀ ਆਸਨਾਥ ਜਣੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਯੂਸੁਫ਼ ਦੇ ਦੋ ਪੁੱਤਰ ਕਾਲ ਦੇ ਸਮੇਂ ਤੋਂ ਪਹਿਲਾਂ ਪੈਦਾ ਹੋਏ, ਜਿਨ੍ਹਾਂ ਨੂੰ ਊਨ ਸ਼ਹਿਰ ਦੇ ਜਾਜਕ ਪੋਟੀ-ਫ਼ਰਾ ਦੀ ਧੀ ਆਸਨਥ ਨੇ ਜਨਮ ਦਿੱਤਾ।