Genesis 41:53 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਸੱਤ ਸਾਲਾਂ ਤੱਕ, ਲੋਕਾਂ ਕੋਲ ਉਨ੍ਹਾਂ ਲਈ ਲੋੜੀਂਦਾ ਸਾਰਾ ਅਨਾਜ ਸੀ। ਪਰ ਫ਼ੇਰ ਉਹ ਸਾਲ ਖਤਮ ਹੋ ਗਏ।
Punjabi Bible 2016 - ਪਵਿੱਤਰ ਬਾਈਬਲ O.V.
ਸੁਕਾਲ ਦੇ ਸੱਤ ਵਰਹੇ ਜਿਹੜੇ ਮਿਸਰ ਦੇਸ ਉੱਤੇ ਆਏ ਮੁੱਕ ਗਏ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਭਰਪੂਰੀ ਦੇ ਸੱਤ ਸਾਲ ਜਿਹੜੇ ਮਿਸਰ ਦੇਸ਼ ਉੱਤੇ ਆਏ ਸਨ, ਮੁੱਕ ਗਏ।