Genesis 41:55 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਕਾਲ ਦਾ ਸਮਾਂ ਸ਼ੁਰੂ ਹੋ ਗਿਆ, ਅਤੇ ਲੋਕ ਫ਼ਿਰਊਨ ਅੱਗੇ ਭੋਜਨ ਲਈ ਪੁਕਾਰ ਕਰਨ ਲੱਗੇ। ਫ਼ਿਰਊਨ ਨੇ ਮਿਸਰ ਦੇ ਲੋਕਾਂ ਨੂੰ ਆਖਿਆ, “ਯੂਸੁਫ਼ ਨੂੰ ਜਾਕੇ ਪੁੱਛੋ ਕਿ ਕੀ ਕਰਨਾ ਹੈ।”
Punjabi Bible 2016 - ਪਵਿੱਤਰ ਬਾਈਬਲ O.V.
ਜਦ ਮਿਸਰ ਦਾ ਸਾਰਾ ਦੇਸ ਭੁੱਖਾ ਮਰਨ ਲੱਗਾ ਤਾਂ ਲੋਕ ਫ਼ਿਰਊਨ ਅੱਗੇ ਰੋਟੀ ਲਈ ਦੁਹਾਈ ਦੇਣ ਲੱਗੇ ਤਾਂ ਫ਼ਿਰਊਨ ਨੇ ਸਾਰੇ ਮਿਸਰੀਆਂ ਨੂੰ ਆਖਿਆ ਭਈ ਯੂਸੁਫ਼ ਕੋਲ ਜਾਓ ਅਰ ਜੋ ਕੁਝ ਉਹ ਆਖੇ ਸੋ ਕਰੋ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਦ ਮਿਸਰ ਦਾ ਸਾਰਾ ਦੇਸ਼ ਭੁੱਖਾ ਮਰਨ ਲੱਗਾ ਤਦ ਪਰਜਾ ਫ਼ਿਰਊਨ ਦੇ ਅੱਗੇ ਰੋਟੀ ਲਈ ਦੁਹਾਈ ਦੇਣ ਲੱਗੀ, ਅਤੇ ਫ਼ਿਰਊਨ ਨੇ ਸਾਰੇ ਮਿਸਰੀਆਂ ਨੂੰ ਆਖਿਆ, ਯੂਸੁਫ਼ ਕੋਲ ਜਾਓ ਅਤੇ ਜੋ ਕੁਝ ਉਹ ਆਖੇ ਸੋ ਕਰੋ।