Genesis 41:57 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਪਰ ਅਕਾਲ ਹਰ ਥਾਂ ਸਖ਼ਤ ਸੀ। ਇਸ ਲਈ ਮਿਸਰ ਦੇ ਆਲੇ-ਦੁਆਲੇ ਦੇ ਦੇਸ਼ਾਂ ਦੇ ਲੋਕਾਂ ਨੂੰ ਯੂਸੁਫ਼ ਤੋਂ ਅਨਾਜ ਖਰੀਦਣ ਲਈ ਮਿਸਰ ਆਉਣਾ ਪੈਂਦਾ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਸਾਰਾ ਸੰਸਾਰ ਯੂਸੁਫ਼ ਦੇ ਕੋਲੋਂ ਅੰਨ ਵਿਹਾਜਣ ਮਿਸਰ ਵਿੱਚ ਆਉਣ ਲੱਗਾ ਕਿਉਂਜੋ ਸਾਰੀ ਪਿਰਥਵੀ ਉੱਤੇ ਕਾਲ ਬਹੁਤ ਸ਼ਖ਼ਤ ਸੀ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸਾਰੇ ਸੰਸਾਰ ਦੇ ਲੋਕ ਯੂਸੁਫ਼ ਦੇ ਕੋਲੋਂ ਅੰਨ ਖਰੀਦਣ ਲਈ ਮਿਸਰ ਵਿੱਚ ਆਉਣ ਲੱਗੇ ਕਿਉਂ ਜੋ ਸਾਰੀ ਧਰਤੀ ਉੱਤੇ ਕਾਲ ਬਹੁਤ ਸਖ਼ਤ ਸੀ।