Genesis 41:6 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਅਤੇ ਫ਼ੇਰ ਉਸ ਨੇ ਅਨਾਜ ਦੀਆਂ ਹੋਰ ਸੱਤ ਬੱਲੀਆਂ ਉੱਗਦੀਆਂ ਦੇਖੀਆਂ। ਪਰ ਉਹ ਪਤਲੀਆਂ ਅਤੇ ਗਰਮ ਹਵਾ ਨਾਲ ਝੁਲਸੀਆਂ ਹੋਈਆਂ ਸਨ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਵੇਖੋ ਉਸ ਦੇ ਮਗਰੋਂ ਸੱਤ ਸਿੱਟੇ ਪਤਲੇ ਅਰ ਪੁਰੇ ਦੀ ਹਵਾ ਦੇ ਝੁਲਸੇ ਹੋਏ ਫੁੱਟ ਪਏ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਵੇਖੋ, ਉਸ ਦੇ ਬਾਅਦ ਪਤਲੇ ਅਤੇ ਪੂਰਬੀ ਹਵਾ ਨਾਲ ਝੁਲਸੇ ਹੋਏ ਸੱਤ ਸਿੱਟੇ ਫੁੱਟ ਪਏ।