Genesis 41:7 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਅਨਾਜ ਦੀਆਂ ਸੱਤ ਬੱਲੀਆਂ ਨੇ ਚੰਗੇ ਅਨਾਜ ਵਾਲੀਆਂ ਬੱਲੀਆਂ ਨੂੰ ਖਾ ਲਿਆ। ਫ਼ੇਰ ਫ਼ਿਰਊਨ ਦੁਬਾਰਾ ਜਾਗ ਪਿਆ ਅਤੇ ਉਸ ਨੂੰ ਪਤਾ ਲੱਗਿਆ ਕਿ ਇਹ ਤਾਂ ਸੁਪਨਾ ਹੀ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਓਹ ਪਤਲੇ ਸਿੱਟੇ ਉਨ੍ਹਾਂ ਸੱਤਾਂ ਮੋਟਿਆਂ ਅਰ ਭਰਿਆਂ ਹੋਇਆਂ ਨੂੰ ਨਿਗਲ ਗਏ ਤਾਂ ਫ਼ਿਰਊਨ ਜਾਗ ਉੱਠਿਆ ਅਤੇ ਵੇਖੋ ਏਹ ਸੁਫਨਾ ਸੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਪਤਲੇ ਸਿੱਟੇ ਉਨ੍ਹਾਂ ਸੱਤਾਂ ਮੋਟੇ ਅਤੇ ਭਰੇ ਹੋਏ ਸਿੱਟਿਆਂ ਨੂੰ ਨਿਗਲ ਗਏ ਤਾਂ ਫ਼ਿਰਊਨ ਜਾਗ ਉੱਠਿਆ ਅਤੇ ਜਾਣਿਆ ਕਿ ਇਹ ਸੁਫ਼ਨਾ ਹੀ ਸੀ।