Genesis 41:9 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਤਾਂ ਸਾਕੀ ਨੂੰ ਯੂਸੁਫ਼ ਦਾ ਚੇਤਾ ਆਇਆ। ਨੌਕਰ ਨੇ ਫ਼ਿਰਊਨ ਨੂੰ ਆਖਿਆ, “ਮੈਨੂੰ ਹੁਣੇ ਬੁਰਾ ਚੇਤੇ ਆਇਆ ਹੈ ਜੋ ਮੈਂ ਕੀਤਾ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਸਾਕੀਆਂ ਦੇ ਸਰਦਾਰ ਨੇ ਫ਼ਿਰਊਨ ਨਾਲ ਏਹ ਗੱਲ ਕੀਤੀ ਕਿ ਅੱਜ ਮੈਂ ਆਪਣੇ ਪਾਪ ਨੂੰ ਚੇਤੇ ਕਰਦਾ ਹਾਂ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਸਾਕੀਆਂ ਦੇ ਮੁਖੀਏ ਨੇ ਫ਼ਿਰਊਨ ਨਾਲ ਇਹ ਗੱਲ ਕੀਤੀ, ਅੱਜ ਮੈਂ ਆਪਣੀ ਗਲਤੀ ਨੂੰ ਯਾਦ ਕਰਦਾ ਹਾਂ।