Genesis 42:11 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਅਸੀਂ ਸਾਰੇ ਭਰਾ ਹਾਂ-ਸਾਡਾ ਸਾਰਿਆਂ ਦਾ ਇੱਕੋ ਪਿਤਾ ਹੈ। ਅਸੀਂ ਇਮਾਨਦਾਰ ਲੋਕ ਹਾਂ। ਅਸੀਂ ਜਾਸੂਸ ਨਹੀਂ ਹਾਂ।”
Punjabi Bible 2016 - ਪਵਿੱਤਰ ਬਾਈਬਲ O.V.
ਅਸੀਂ ਸਾਰੇ ਇੱਕ ਮਨੁੱਖ ਦੇ ਪੁੱਤ੍ਰ ਹਾਂ ਅਰ ਅਸੀਂ ਸੱਚੇ ਹਾਂ। ਅਸੀਂ ਤੁਹਾਡੇ ਦਾਸ ਖੋਜੀ ਨਹੀਂ ਹਾਂ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਸੀਂ ਸਾਰੇ ਇੱਕ ਮਨੁੱਖ ਦੇ ਪੁੱਤਰ ਹਾਂ ਅਤੇ ਅਸੀਂ ਇਮਾਨਦਾਰ ਹਾਂ। ਅਸੀਂ ਤੁਹਾਡੇ ਦਾਸ ਜਾਸੂਸ ਨਹੀਂ ਹਾਂ।